Posts

Showing posts from October, 2017

Duniyan, Sad Shayari

Image
Lokan lyi o iss duniyan ch nahi reha Mere lyi meri duniya nahi rahi - Saab Sangna 

Meri Kalam, Saab Sangna

Image
Sach likhan ton dole na, Jhooth nu nanga kardi rahe. Apne shabdan rahin a, Smaaj nu changa kardi rahe. Bohateyan wangu ishq diyan, Galliyan vich na rul jawe. Yaad kra di dateya, J maqsad apna bhul jawe. Made li a kharhi rahe, Nit insaaf di gall kare. Ohna bare likhdi rahe, Azaadi lyi jo fansi charhe. Mapeyan da a dhukh likhe, Dhiyan da dard beyan kare. Daaj dahej de lobhi jithe, Aise smaajan naal larhe. Julam nu takrhi chot lage, Lafzan de aise jaal bune. Eh awaaz uthandi rahe, Jad tak haqam na sune. Rafta rafta agge wadhdi, Musalsal likhdi jawe. Qamjabi de sikhar te pohnche Saab tan ehi chawe

DIWALI, Saab Sangna

Image
1.ਦਿਵਾਲੀ ਦਿਵਾਲੀ ਜਾਂ ਦੀਪਾਵਲੀ ਭਾਰਤ ਦਾ ਇੱਕ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿੱਚ ਮਨਾਇਆ ਜਾਂਦਾ ਹੈ। ਇਸਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਮਨਾਂਦੇ ਹਨ। ਹਿੰਦੂ ਇਸਨੂੰ ਸ੍ਰੀ ਰਾਮ ਜੀ ਦੇ ਦੇਸ ਨਿਕਾਲੇ ਤੋਂ ਮੁੜਨ ਦੀ ਖੁਸ਼ੀ ਵਿੱਚ ਮਨਾਂਦੇ ਹਨ। ਜੈਨ ਧਰਮ ਦੇ ਲੋਕ ਮਹਾਂਵੀਰ ਦੇ ਨਿਰਵਾਣ ਪ੍ਰਾਪਤੀ ਦੀ ਖੁਸ਼ੀ ਵਿੱਚ ਇਸਨੂੰ ਮਨਾਂਦੇ ਹਨ। ਇਹ ਤਿਉਹਾਰ ਅਕਤੂਬਰ ਅਤੇ ਨਵੰਬਰ ਦੇ ਵਿਚਕਾਰ ਮਨਾਇਆ ਜਾਂਦਾ ਹੈ। 2.ਬੰਦੀ ਛੋੜ ਦਿਵਸ ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।

Zindagi, Sad Shayari, Saab Sangna

Image
Zindagi de safar vich Musafir tan bohat mile Per koi humsafar na mileya