DIWALI, Saab Sangna

1.ਦਿਵਾਲੀ

ਦਿਵਾਲੀ ਜਾਂ ਦੀਪਾਵਲੀ ਭਾਰਤ ਦਾ ਇੱਕ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿੱਚ ਮਨਾਇਆ ਜਾਂਦਾ ਹੈ। ਇਸਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਮਨਾਂਦੇ ਹਨ। ਹਿੰਦੂ ਇਸਨੂੰ ਸ੍ਰੀ ਰਾਮ ਜੀ ਦੇ ਦੇਸ ਨਿਕਾਲੇ ਤੋਂ ਮੁੜਨ ਦੀ ਖੁਸ਼ੀ ਵਿੱਚ ਮਨਾਂਦੇ ਹਨ। ਜੈਨ ਧਰਮ ਦੇ ਲੋਕ ਮਹਾਂਵੀਰ ਦੇ ਨਿਰਵਾਣ ਪ੍ਰਾਪਤੀ ਦੀ ਖੁਸ਼ੀ ਵਿੱਚ ਇਸਨੂੰ ਮਨਾਂਦੇ ਹਨ। ਇਹ ਤਿਉਹਾਰ ਅਕਤੂਬਰ ਅਤੇ ਨਵੰਬਰ ਦੇ ਵਿਚਕਾਰ ਮਨਾਇਆ ਜਾਂਦਾ ਹੈ।

2.ਬੰਦੀ ਛੋੜ ਦਿਵਸ

ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।

Comments

Popular posts from this blog

Woh kisi Aur Per Mrta Hai, Poetry, Shayari

Never Forget 1984

Tera Aana Jana, Urdu Poetry, Shayari